CMOPbIndia Profile Banner
CMOPb Profile
CMOPb

@CMOPbIndia

Followers
1K
Following
3
Media
1K
Statuses
1K

Official handle of Chief Minister's Office, Punjab

Punjab, India
Joined June 2024
Don't wanna be here? Send us removal request.
@CMOPbIndia
CMOPb
1 hour
ਮੁੱਖ ਮੰਤਰੀ @BhagwantMann ਨੇ ਧੂਰੀ ਦੇ ਪਿੰਡ ਢਢੋਗਲ ਵਿਖੇ ਸ਼ਹੀਦ ਭਗਤ ਸਿੰਘ ਢਢੋਗਲ ਜੀ ਦੀ 87ਵੀਂ ਬਰਸੀ ਮੌਕੇ ਰੱਖੇ ਸਮਾਗਮ 'ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਮਹਾਨ ਸ਼ਹੀਦਾਂ ਦੀਆਂ ਗੱਲਾਂ ਲੋਕਾਂ ਨਾਲ ਸਾਂਝੀਆਂ ਕੀਤੀਆਂ।. #CMOPunjab
0
0
0
@CMOPbIndia
CMOPb
3 hours
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ 'ਤੇ ਛਾਪੇਮਾਰੀ ਕਰਦਿਆਂ, 50 ਐੱਫ.ਆਈ.ਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹਿੰਮ ਦੇ ਇਨ੍ਹਾਂ 162 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ
Tweet media one
0
0
0
@CMOPbIndia
CMOPb
16 hours
ਮੁੱਖ ਮੰਤਰੀ @BhagwantMann ਵੱਲੋਂ ਪਿੰਡ ਢਢੋਗਲ ਵਿਖੇ ਸ਼ਹੀਦ ਭਗਤ ਸਿੰਘ ਜੀ ਦੀ ਬਰਸੀ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 17 ਕਰੋੜ 21 ਲੱਖ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੜਕ ਧੂਰੀ-ਅਮਰਗੜ੍ਹ ਰੋਡ ਤੋਂ
0
0
0
@grok
Grok
3 hours
Generate videos in just a few seconds. Try Grok Imagine, free for a limited time.
4
6
37
@CMOPbIndia
CMOPb
19 hours
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡ ਢਢੋਗਲ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬਿਜਲੀ ਤੇ ਰੁਜ਼ਗਾਰ ਵੱਲ ਧਿਆਨ ਦੇ ਰਹੀ ਹੈ,ਜਿਸ ਨਾਲ ਉਹਨਾਂ ਦਾ ਜੀਵਨ ਪੱਧਰ
Tweet media one
0
0
0
@CMOPbIndia
CMOPb
2 days
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਐਂਟੀ ਡਰੋਨ ਪ੍ਰਣਾਲੀ ਨੂੰ ਲਾਂਚ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਸਦਕਾ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੁੰਦੀ ਨਸ਼ਾ ਤਸਕਰੀ ਤੇ ਹਥਿਆਰਾਂ ਦੀ ਸਪਲਾਈ 'ਤੇ ਨਜ਼ਰ ਰੱਖੀ ਜਾਵੇਗੀ ਤੇ ਨਾਲ ਹੀ ਉਨ੍ਹਾਂ ਨੇ
Tweet media one
0
0
0
@CMOPbIndia
CMOPb
2 days
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 160ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ 352 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 59 ਐੱਫ਼.ਆਈ.ਆਰਜ਼ ਦਰਜ ਹੋਣ ਤੋਂ ਬਾਅਦ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ
Tweet media one
0
1
1
@CMOPbIndia
CMOPb
2 days
Chief Minister @BhagwantMann led Punjab Government extends warmest greetings to all on the auspicious occasion of Rakhad Punya and Rakhdi. #CMOPunjab
Tweet media one
0
1
1
@CMOPbIndia
CMOPb
2 days
Chief Minister @BhagwantMann led Punjab government remembers with respect the great Indian freedom fighters on the 'Quit India Movement anniversary'. #CMOPunjab
Tweet media one
0
0
0
@CMOPbIndia
CMOPb
3 days
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਆਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਪਹਿਲਾਂ ਹੀ ਕੌਮੀ ਪੱਧਰ ’ਤੇ ਅਗਵਾਈ ਕਰ
Tweet media one
0
0
0
@CMOPbIndia
CMOPb
3 days
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਗਸੀਪਾ ਵਿਖੇ ਉਦਯੋਗਿਕ ਖ਼ੇਤਰ ਲਈ ਸੈਕਟਰ ਵਾਰ ਕਮੇਟੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ।.…….Chief Minister Bhagwant Singh Mann launched the Sectoral Committees
Tweet media one
0
0
0
@CMOPbIndia
CMOPb
3 days
Punjab Government, led by Chief Minister @BhagwantMann pays humble tribute to the martyrs of ‘Guru Ka Bagh Morcha’. #CMOPunjab
Tweet media one
0
0
0
@CMOPbIndia
CMOPb
4 days
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ 159ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚੱਲਦਿਆਂ ਸੂਬੇ ਭਰ ਵਿੱਚ 82 ਐੱਫ਼.ਆਈ.ਆਰਜ਼ ਦਰਜ ਕਰਕੇ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫ਼ੀਮ ਅਤੇ 12,655
Tweet media one
1
0
0
@CMOPbIndia
CMOPb
4 days
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਡੇਰਾ ਸੱਚਖੰਡ ਬੱਲਾਂ ਵਿੱਚ ਬਾਕਾਇਦਾ ਸਤਿਕਾਰ ਭੇਟ ਕਰਨ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ
Tweet media one
1
0
0
@CMOPbIndia
CMOPb
4 days
ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ @BhagwantMann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਦਿਨ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੀ ਇਸ ਨੇਕ ਨੀਤੀ ਸਦਕਾ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ।. #CMOPunjab
1
0
1
@CMOPbIndia
CMOPb
4 days
ਪੰਜਾਬ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਆਮ ਲੋਕ ਵੀ ਪੂਰਾ ਸਾਥ ਦੇ ਰਹੇ ਹਨ।. #YudhNasheVirudh .#CMOPunjab
0
0
0
@CMOPbIndia
CMOPb
4 days
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 158ਵੇਂ ਦਿਨ ਜਾਰੀ ਰੱਖਦਿਆਂ 344 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੇ ਚੱਲਦਿਆਂ 61 ਐੱਫ਼.ਆਈ.ਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋਗ੍ਰਾਮ ਹੈਰੋਇਨ, 20 ਕਿਲੋਗ੍ਰਾਮ ਭੁੱਕੀ ਅਤੇ 9122
Tweet media one
1
0
0
@CMOPbIndia
CMOPb
4 days
National Handloom Day is observed annually on August 7 with the aim to honour the significant contribution made by the weaving community and those associated with the handloom sector to the nation's social and economic progress. #CMOPunjab
Tweet media one
0
0
0
@CMOPbIndia
CMOPb
5 days
Punjab Government has formed fifteen new sectoral committees, bringing the total to twenty-four. These committees, comprising experts from various industries, will serve as think tanks to recommend sector-specific policies, thereby enhancing the state’s industrial policy and
1
0
0
@CMOPbIndia
CMOPb
6 days
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ।.…….Punjab Chief Minister @BhagwantMann urged the
Tweet media one
1
0
0