Punjabi University, Patiala
@PbiUniPatiala
Followers
5K
Following
79
Media
4K
Statuses
6K
Established in 1962, largest state University of Punjab. Main campus in Patiala. Official Twitter handle of #PunjabiUniversityPatiala
Patiala, India
Joined September 2017
ਪੰਜਾਬੀ ਯੂਨੀਵਰਸਿਟੀ ਤੋਂ ਪ੍ਰਵੋਸਟ ਡਾ. ਸੁਖਵਿੰਦਰ ਸਿੰਘ ਸਰਾਂ ਨੇ ਐੱਫ. ਐੱਮ. ਰੇਨਬੋਅ, ਆਕਾਸ਼ਵਾਣੀ ਜਲੰਧਰ 'ਤੇ 'ਮਸ਼ੀਨੀ ਬੁੱਧੀ' ਵਿਸ਼ੇ ਬਾਰੇ ਮਾਹਿਰ ਵਜੋਂ ਆਪਣੇ ਵਿਚਾਰ ਪ੍ਰਗਟਾਉਂਦਿਆਂ ਯੂਨੀਵਰਸਿਟੀ ਵਿਖੇ ਇਸ ਖੇਤਰ ਵਿੱਚ ਹੋ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ: https://t.co/5bmdWCpNbQ
0
0
2
ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, NZCC ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ,ਪਟਿਆਲਾ ਵੱਲੋਂ ਕਰਵਾਇਆ ਗਿਆ '11ਵਾਂ ਸੱਤ ਦਿਨਾ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ' ‘ਗਿਲੀਗੁਡੂ’ ਨਾਟਕ ਦੀ ਸਫਲ ਪੇਸ਼ਕਾਰੀ ਨਾਲ਼ ਸਮਾਪਤ ਹੋ ਗਿਆ: https://t.co/p8tCDehGs9
0
0
1
ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ.ਐੱਮ.ਟੀ.ਟੀ.ਸੀ.) ਵਿਖੇ 'ਮੂਕਸ, ਆਨਲਾਈਨ ਕੋਰਸ ਤੇ ਓਪਨ ਸਿੱਖਿਆ ਸਰੋਤ' ਵਿਸ਼ੇ ਉੱਤੇ ਕਰਵਾਇਆ ਗਿਆ ਸ਼ਾਰਟ-ਟਰਮ ਕੋਰਸ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ: https://t.co/aSkEBHOlpU
0
0
1
11ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਜੈਵਰਧਨ ਦੇ ਲਿਖੇ ਹਿੰਦੀ ਨਾਟਕ 'ਏਕ ਔਰ ਮੀਟਿੰਗ' ਨੂੰ ਟੀ.ਐਫ.ਟੀ. ਚੰਡੀਗੜ੍ਹ ਵੱਲੋਂ ਖੇਡਿਆ ਗਿਆ: https://t.co/pShqdOsFwq
0
0
3
ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ 'ਰੀਪ ਬੈਨੀਫਿਟ ਬੰਗਲੌਰ' ਸੰਸਥਾ ਦੇ ਸਹਿਯੋਗ ਨਾਲ਼ 'ਅੱਡਾ' ਨਾਮਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ: https://t.co/qGcCMEOp24
0
0
2
11 ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਪੰਜਵੇਂ ਦਿਨ ਵੀਨਾ ਵਰਮਾ ਦੀ ਕਹਾਣੀ ‘ਤੇ ਆਧਾਰਿਤ ਨਾਟਕ ‘ਹੁਣ ਮੈਂ ਸੈੱਟ ਹਾਂ‘ ਇਮਪੈਕਟ ਆਰਟ ਮੁਹਾਲੀ ਵੱਲੋਂ ਬਨਿੰਦਰ ਸਿੰਘ ਬਨੀ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਗਿਆ: https://t.co/3KJeCYpbvp
0
0
2
ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ,ਪਟਿਆਲਾ ਵੱਲੋਂ ਕਰਵਾਏ ਜਾ ਰਹੇ 11ਵੇਂ 'ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ' ਦੇ ਚੌਥੇ ਦਿਨ ਨਾਟਕ 'ਚੈੱਕ ਐਂਡ ਮੇਟ' ਦੀ ਪੇਸ਼ਕਾਰੀ ਹੋਈ: https://t.co/ZViwNWv1CE
0
0
3
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, (ਮੈਂਬਰ ਐੱਨ.ਆਈ.ਐੱਸ.ਡੀ.) ਵੱਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਯੂਨੀਵਰਸਿਟੀ ਅਧਿਕਾਰੀਆਂ ਨਾਲ਼ ਮੁਲਾਕਾਤ ਕੀਤੀ ਗਈ: https://t.co/ywGv99QEjR
0
0
2
ਰਾਜਸਥਾਨ ਵਿੱਚ ਹੋਈਆਂ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਵਿੱਚ ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਚਾਂਦੀ ਤਗ਼ਮਾ ਹਾਸਲ ਕਰ ਲਿਆ ਹੈ: https://t.co/1FfniG0HnR
0
0
2
ਯੁਵਕ ਭਲਾਈ ਵਿਭਾਗ,ਪੰਜਾਬੀ ਯੂਨੀਵਰਸਿਟੀ ਅਤੇ NZCC ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਜਾ ਰਹੇ 11ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਦੇ ਤੀਜੇ ਦਿਨ ਸਾਰਥਕ ਰੰਗਮੰਚ ਵੱਲੋਂ ਰਾਜਵਿੰਦਰ ਤੇ ਡਾ. ਲੱਖਾ ਲਹਿਰੀ ਦਾ ਲਿਖਿਆ ਨਾਟਕ 'ਰੀਟੇਕ ਜ਼ਿੰਦਗੀ' ਪੇਸ਼ ਕੀਤਾ ਗਿਆ: https://t.co/RzS8EuBJfa
0
0
2
ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਗਏ ਪੰਜਾਬ ਸਟੇਟ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਓਵਰ-ਆਲ ਦੂਜਾ ਸਥਾਨ ਹਾਸਲ ਕੀਤਾ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਟਰਾਫ਼ੀ ਦਾ ਯੂਨੀਵਰਸਿਟੀ ਕੈਂਪਸ ਵਿੱਚ ਸਵਾਗਤ ਕਰਦਿਆਂ ਯੁਵਕ ਭਲਾਈ ਵਿਭਾਗ ਨੂੰ ਵਧਾਈ ਦਿੱਤੀ: https://t.co/wzSzXTv5yr
0
0
2
ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ (ਲੜਕੇ) ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਗੌਲਣਯੋਗ ਪ੍ਰਾਪਤੀਆਂ ਕਰਨ ਵਾਲ਼ੇ ਵਿਦਿਆਰਥੀਆਂ ਦੀਆਂ ਤਸਵੀਰਾਂ ਇੱਕ ਵਿਸ਼ੇਸ਼ ਦੀਵਾਰ ਉੱਤੇ ਸਜਾਈਆਂ ਗਈਆਂ ਹਨ: https://t.co/k6pXQjjW6q
0
0
3
ਯੁਵਕ ਭਲਾਈ ਵਿਭਾਗ ਅਤੇ NZCC ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫ਼ੇਅਰ ਸੁਸਾਇਟੀ, ਪਟਿਆਲਾ ਵੱਲੋਂ ਕਰਵਾਏ ਜਾ ਰਹੇ 11 ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਦੂਜੇ ਦਿਨ ਗਦਰੀ ਗੁਲਾਬ ਕੌਰ ਦੇ ਜੀਵਨ 'ਤੇ ਆਧਾਰਿਤ ਨਾਟਕ 'ਖਿੜਦੇ ਰਹਿਣ ਗੁਲਾਬ' ਦੀ ਪੇਸ਼ਕਾਰੀ ਹੋਈ: https://t.co/wjEX15zcL5
0
0
2
ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵੱਲੋਂ ਡੀਨ ਅੰਤਰ-ਰਾਸ਼ਟਰੀ ਵਿਦਿਆਰਥੀ ਦਫ਼ਤਰ ਦੇ ਸਹਿਯੋਗ ਨਾਲ਼ 'ਸਿਹਤਮੰਦ ਜੀਵਨ ਸ਼ੈਲੀ' ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ: https://t.co/95UCl8itxk
0
0
3
ਟੀ.ਬੀ. ਮਰੀਜ਼ਾਂ ਦੀਆਂ ਜੀਵਨ-ਹਕੀਕਤਾਂ ਨੂੰ ਸਮਾਜਿਕ ਦ੍ਰਿਸ਼ਟੀਕੋਣ ਤੋਂ ਸਮਝਣ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਖੋਜ: https://t.co/SUMiIE0UhK
0
0
2
ਪੰਜਾਬੀ ਯੂਨੀਵਰਸਿਟੀ ਨੇ ਪੰਜਾਬ ਸਟੇਟ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਓਵਰ-ਆਲ ਦੂਜਾ ਸਥਾਨ ਹਾਸਲ ਕਰ ਲਿਆ ਹੈ: https://t.co/moC27fFEM6
0
2
4
ਯੂਨੀਵਰਸਿਟੀ ਦੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ਼ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਕਰਵਾਈ ਗਈ (ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ) ਸੱਤ-ਰੋਜ਼ਾ ਵਰਕਸ਼ਾਪ ਅੱਜ ਸਮਾਪਤ ਹੋ ਗਈ: https://t.co/9tlHMp9qHw
0
0
2
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਅਤੇ ਈ.ਐੱਮ.ਆਰ.ਸੀ. ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ਼ ਅਦਾਰਾ 'ਸੰਗਤ ਪੰਜਾਬ' ਅਤੇ 'ਚੇਅਰ ਪੋਇਟਰੀ ਈਵਨਿੰਗਜ਼, ਕਲਕੱਤਾ' ਵੱਲੋਂ ਕਰਵਾਇਆ ਗਿਆ 'ਚੇਅਰ ਪੋਇਟਰੀ ਸੰਗਤ ਅੰਤਰ-ਰਾਸ਼ਟਰੀ ਕਵਿਤਾ ਉਤਸਵ' ਸਫਲਤਾਪੂਰਵਕ ਸੰਪੰਨ ਹੋ ਗਿਆ ਹੈ: https://t.co/eB6myviZY5
0
0
2
11ਵੇਂ 'ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ' ਦੇ ਪਹਿਲੇ ਦਿਨ ਸਵੇਰ ਦੇ ਰੂ-ਬ-ਰੂ ਸੈਸ਼ਨ ਵਿੱਚ ਪ੍ਰਸਿੱਧ ਫ਼ਿਲਮ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਆਪਣੇ ਸਫਰ ਅਤੇ ਸੰਘਰਸ਼ ਦੇ ਤਜਰਬੇ ਸਾਂਝੇ ਕੀਤੇ : https://t.co/dySPzjODz0
0
0
3
ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਅਤੇ NZCC ਪਟਿਆਲਾ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫ਼ੇਅਰ ਸੁਸਾਇਟੀ,ਪਟਿਆਲਾ ਵੱਲੋਂ ਕਰਵਾਏ ਜਾ ਰਹੇ 11ਵੇਂ 'ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ' ਦੀ ਸ਼ੁਰੂਆਤ ਕਾਮਤਾ ਨਾਥ ਦੀ ਕਹਾਣੀ ‘ਤੇ ਆਧਾਰਿਤ ਨਾਟਕ ‘ਪੀੜ੍ਹੀ ਦਰ ਪੀੜ੍ਹੀ’ ਨਾਲ਼ ਹੋਈ: https://t.co/zhPeYvxWEI
0
0
2