DPRO Batala
@adpro_batala
Followers
1K
Following
396
Media
4K
Statuses
6K
Additional District Public Relations Officer, Batala
Batala, India
Joined May 2018
ਟ੍ਰੈਫਿਕ ਪੁਲਿਸ ਬਟਾਲਾ ਵੱਲੋਂ ਆਟੋ-ਰਿਕਸ਼ਾ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ ਬਟਾਲਾ, 6 ਜਨਵਰੀ ( )
0
0
1
ਗੰਨੇ ਦੀ ਫਸਲ ਤੋਂ ਵਧੇਰੇ ਆਮਦਨ ਲਈ ਅੰਤਰ ਫ਼ਸਲੀ ਪ੍ਰਣਾਲੀ ਅਪਣਾਉਣ ਦੀ ਜ਼ਰੂਰਤ : ਕੇਨ ਕਮਿਸ਼ਨਰ ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੱਲੋਂ ਗੰਨਾ ਕਾਸ਼ਤਕਾਰਾਂ ਲਈ ਆਨਲਾਈਨ ਵੈਬੀਨਾਰ ਬਟਾਲਾ : 4 ਜਨਵਰੀ ( )
0
0
0
ਪੇਂਡ ਬੇਰੁਜਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 5 ਜਨਵਰੀ ਨੂੰ ਸ਼ੁਰੂ ਹੋਵੇਗਾ ਵਧੇਰੇ ਜਾਣਕਾਰੀ ਲਈ ਫੋਨ ਨੰਬਰ 80548- 00880, 75089-73471, 78888- 50893 ਅਤੇ 94177- 66062 'ਤੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 4 ਜਨਵਰੀ ( )
0
0
0
ਸਕੂਲ ਆਫ਼ ਐਮੀਨੈਂਸ, ਬਟਾਲਾ ਦੀ ਵਿਦਿਆਰਥਣ ਜਸਕੀਰਤ ਕੌਰ ਸੋਹਲ ਦੀ ਭਾਰਤੀ ਸ਼ੂਟਿੰਗ ਟੀਮ ਟ੍ਰਾਇਲ ਲਈ ਚੋਣ ਬਟਾਲਾ, 3 ਜਨਵਰੀ ( )
0
0
0
ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ-ਵਿਧਾਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੀਲ ਖੁਰਦ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਦਾ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਰੱਖਿਆ ਨੀਂਹ ਪੱਥਰ ਬਟਾਲਾ, 2 ਜਨਵਰੀ ( )
0
0
0
ਬਟਾਲਾ ਪੁਲਿਸ ਵੱਲੋਂ ਨਵੇਂ ਸਾਲ ਦਾ ਤੋਹਫਾ- 350 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾ ਦੇ ਕੀਤੇ ਹਵਾਲੇ ਹੁਣ ਤੱਕ ਬਟਾਲਾ ਪੁਲਿਸ ਵੱਲੋਂ 2 ਕਰੋੜ 60 ਲੱਖ ਰੁਪਏ ਦੀ ਲਾਗਤ ਵਾਲੇ 1350 ਮੋਬਾਇਲ ਫੋਨ ਕੀਤੇ ਜਾ ਚੁੱਕੇ ਹਨ ਰਿਕਵਰ ਬਟਾਲਾ, 02 ਜਨਵਰੀ ( )
0
0
0
ਇਸ ਸਾਲ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਰਹੇਗੀ ਨਿਰਵਿਘਨ ਜਾਰੀ-ਵਿਧਾਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ- ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਪੱਤੀ ਰਿਆੜ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦੀ ਕਰਵਾਈ ਸ਼ੁਰੂਆਤ ਬਟਾਲਾ, 1 ਜਨਵਰੀ ( )
0
0
0
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ , 31 ਦਸੰਬਰ ( )
0
0
0
ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਵੇਂ ਸਾਲ 2026 ਦੀ ਦਿੱਤੀ ਮੁਬਾਰਕਬਾਦ ਕਿਹਾ-ਵਿਧਾਨ ਸਭਾ ਹਲਕਾ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਰਹੇਗੀ ਜਾਰੀ ਬਟਾਲਾ, 31 ਦਸੰਬਰ ( )
0
0
0
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ ( )
0
0
0
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਬਟਾਲਾ- ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਮਨੋਹਰਪੁਰ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਿਆ ਬਟਾਲਾ, 31 ਦਸੰਬਰ ( )
0
0
0
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ- ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਦੌਲਤਪੁਰ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਿਆ ਕਿਹਾ-ਹਲਕੇ ਬਟਾਲਾ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ ਬਟਾਲਾ, 30 ਦਸੰਬਰ ( )
0
0
0
ਗੁਰਦਾਸਪੁਰ ਦੀ ਦਾਣਾ ਮੰਡੀ ’ਚ ਅੱਜ ਰਾਜ ਪੱਧਰ ’ਤੇ ਮਨਾਇਆ ਜਾਵੇਗਾ ਕ੍ਰਿਸਮਿਸ ਦਾ ਤਿਉਹਾਰ : ਵਿਧਾਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਨੇ ਰਾਜ ਪੱਧਰੀ ਪ੍ਰੋਗਰਾਮ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਜ਼ਿਲਾ ਵਾਸੀਆਂ ਨੂੰ ਕੀਤੀ ਅਪੀਲ ਬਟਾਲਾ, 28 ਦਸੰਬਰ ()-
0
0
0
ਵਿਧਾਇਕ ਸ਼ੈਰੀ ਕਲਸੀ ਨੇ ਚੰਡੀਗੜ੍ਹ ਤੋਂ ਵਾਪਸ ਬਟਾਲਾ ਆਉਂਦਿਆਂ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਅਤੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌੜੇ ਕੀਤੇ ਜਾ ਰਹੇ ਚੌਂਕ ਸਮੇਤ ਵੱਖ-ਵੱਖ ਕੰਮਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ ਬਟਾਲਾ, 26 ਦਸੰਬਰ ()
0
0
0
ਇੰਡੀਅਨ ਨੈਸ਼ਨਲ ਟ੍ਰਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ ਦੀ ਪੰਜਾਬ ਇਕਾਈ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਚੈਪਟਰ ਦੀ ਸ਼ੁਰੂਆਤ ਬਟਾਲਾ, 26 ਦਸੰਬਰ ( )
0
0
0
ਸੀ ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਸੀ.ਆਰ.ਪੀ.ਐਫ ਅਤੇ ਅਸਾਮ ਰਾਈਫਲ ਆਦਿ ਦੀ ਭਰਤੀ ਲਈ ਕੈਂਪ ਵਿਚ ਦਾਖਲਾ ਸ਼ੁਰੂ ਵਧੇਰੇ ਜਾਣਕਾਰੀ ਲੈਣ ਲਈ 62830- 31125, 94647- 56808, 94174-20125 ਅਤੇ 94787-27217 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 25 ਦਸੰਬਰ ( )
0
0
0
ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ ਬਟਾਲਾ, 23 ਦਸੰਬਰ ( )
0
0
0
ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ-ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ-ਵਿਧਾਇਕ ਸ਼ੈਰੀ ਕਲਸੀ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਦਰਸਨਾਂ ਲਈ ਆਉਣ ਵਾਲੇ ਸਰਧਾਲੂਆਂ ਦੀ ਸਹੂਲਤ ਲਈ ਈ-ਰਿਕਸ਼ਾ, ਮਿੰਨੀ-ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਜਲਦ ਸੁਰੂ ਹੋਣਗੀਆ ਬਟਾਲਾ, 22 ਦਸੰਬਰ ( )
0
0
0
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਿਹਾ-ਬਟਾਲੇ ਹਲਕੇ ਦਾ ਚਹੁਪੱਖੀ ਵਿਕਾਸ ਜਾਰੀ ਬਟਾਲਾ, 20 ਦਸੰਬਰ ( )
0
0
0
ਲੋਕਾਂ, ਵਿਕਾਸ ਅਤੇ ਉਸਾਰੂ ਕੰਮਾਂ 'ਤੇ ਪ੍ਰਗਟਾਇਆ ਭਰੋਸਾ–ਵਿਧਾਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਐਸ.ਡੀ.ਐਮ ਬਟਾਲਾ ਗੁਰਮੰਦਰ ਸਿੰਘ ਨੇ ਜੇਤੂ ਉਮੀਦਵਾਰਾਂ ਨੂੰ ਵੰਡੇ ਸਰਟੀਫਿਕੇਟ ਬਟਾਲਾ, 19 ਦਸੰਬਰ ( )
0
0
0